HOME
Page
RAAG INDEX
page 790
ਮਃ ੧ ॥ ਸਉ ਓਲਾਮ੍ਹ੍ਹੇ ਦਿਨੈ ਕੇ ਰਾਤੀ ਮਿਲਨ੍ਹ੍ਹਿ ਸਹੰਸ ॥ ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥ ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥ ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥੨॥
Leave a Reply
Cancel reply
You must be
logged in
to post a comment.
Scroll
Powered By
Indic IME