ਪਉੜੀ ॥ ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥ ਗੁਰਮੁਖਿ ਸੇਵਿ ਸਲਾਹਿ ਸਚਾ ਉਰ ਧਾਰਿਆ ॥ ਘਰੁ ਦਰੁ ਪਾਵੈ ਮਹਲੁ ਨਾਮੁ ਪਿਆਰਿਆ ॥ ਗੁਰਮੁਖਿ ਪਾਇਆ ਨਾਮੁ ਹਉ ਗੁਰ ਕਉ ਵਾਰਿਆ ॥ ਤੂ ਆਪਿ ਸਵਾਰਹਿ ਆਪਿ ਸਿਰਜਨਹਾਰਿਆ ॥੧੬॥

Leave a Reply

Powered By Indic IME