ਸਲੋਕ ਮਃ ੧ ॥ ਦੀਵਾ ਬਲੈ ਅੰਧੇਰਾ ਜਾਇ ॥ ਬੇਦ ਪਾਠ ਮਤਿ ਪਾਪਾ ਖਾਇ ॥ ਉਗਵੈ ਸੂਰੁ ਨ ਜਾਪੈ ਚੰਦੁ ॥ ਜਹ ਗਿਆਨ ਪ੍ਰਗਾਸੁ ਅਗਿਆਨੁ ਮਿਟੰਤੁ ॥ ਬੇਦ ਪਾਠ ਸੰਸਾਰ ਕੀ ਕਾਰ ॥ ਪੜ੍ਹ੍ਹਿ ਪੜ੍ਹ੍ਹਿ ਪੰਡਿਤ ਕਰਹਿ ਬੀਚਾਰ ॥ ਬਿਨੁ ਬੂਝੇ ਸਭ ਹੋਇ ਖੁਆਰ ॥ ਨਾਨਕ ਗੁਰਮੁਖਿ ਉਤਰਸਿ ਪਾਰਿ ॥੧॥

Leave a Reply

Powered By Indic IME