HOME
Page
RAAG INDEX
page 791
ਪਉੜੀ ॥ ਜਿ ਪ੍ਰਭੁ ਸਾਲਾਹੇ ਆਪਣਾ ਸੋ ਸੋਭਾ ਪਾਏ ॥ ਹਉਮੈ ਵਿਚਹੁ ਦੂਰਿ ਕਰਿ ਸਚੁ ਮੰਨਿ ਵਸਾਏ ॥ ਸਚੁ ਬਾਣੀ ਗੁਣ ਉਚਰੈ ਸਚਾ ਸੁਖੁ ਪਾਏ ॥ ਮੇਲੁ ਭਇਆ ਚਿਰੀ ਵਿਛੁੰਨਿਆ ਗੁਰ ਪੁਰਖਿ ਮਿਲਾਏ ॥ ਮਨੁ ਮੈਲਾ ਇਵ ਸੁਧੁ ਹੈ ਹਰਿ ਨਾਮੁ ਧਿਆਏ ॥੧੭॥
Leave a Reply
Cancel reply
You must be
logged in
to post a comment.
Scroll
Powered By
Indic IME