ਪਉੜੀ ॥ ਹਰਿ ਹਰਿ ਨਾਮੁ ਸਲਾਹੀਐ ਸਚੁ ਕਾਰ ਕਮਾਵੈ ॥ ਦੂਜੀ ਕਾਰੈ ਲਗਿਆ ਫਿਰਿ ਜੋਨੀ ਪਾਵੈ ॥ ਨਾਮਿ ਰਤਿਆ ਨਾਮੁ ਪਾਈਐ ਨਾਮੇ ਗੁਣ ਗਾਵੈ ॥ ਗੁਰ ਕੈ ਸਬਦਿ ਸਲਾਹੀਐ ਹਰਿ ਨਾਮਿ ਸਮਾਵੈ ॥ ਸਤਿਗੁਰ ਸੇਵਾ ਸਫਲ ਹੈ ਸੇਵਿਐ ਫਲ ਪਾਵੈ ॥੧੯॥

Leave a Reply

Powered By Indic IME