ਸੂਹੀ ਲਲਿਤ ॥ ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥ ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥ ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥ ਇਕ ਆਪੀਨ੍ਹ੍ਹੈ ਪਤਲੀ ਸਹ ਕੇਰੇ ਬੋਲਾ ॥ ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥ ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥
Scroll