ਬਿਲਾਵਲੁ ਮਹਲਾ ੫ ॥ ਕਵਨੁ ਜਾਨੈ ਪ੍ਰਭ ਤੁਮ੍ਹ੍ਹਰੀ ਸੇਵਾ ॥ ਪ੍ਰਭ ਅਵਿਨਾਸੀ ਅਲਖ ਅਭੇਵਾ ॥੧॥ ਗੁਣ ਬੇਅੰਤ ਪ੍ਰਭ ਗਹਿਰ ਗੰਭੀਰੇ ॥ ਊਚ ਮਹਲ ਸੁਆਮੀ ਪ੍ਰਭ ਮੇਰੇ ॥ ਤੂ ਅਪਰੰਪਰ ਠਾਕੁਰ ਮੇਰੇ ॥੧॥ ਰਹਾਉ ॥ਏਕਸ ਬਿਨੁ ਨਾਹੀ ਕੋ ਦੂਜਾ ॥ ਤੁਮ੍ਹ੍ਹ ਹੀ ਜਾਨਹੁ ਅਪਨੀ ਪੂਜਾ ॥੨॥ ਆਪਹੁ ਕਛੂ ਨ ਹੋਵਤ ਭਾਈ ॥ ਜਿਸੁ ਪ੍ਰਭੁ ਦੇਵੈ ਸੋ ਨਾਮੁ ਪਾਈ ॥੩॥ ਕਹੁ ਨਾਨਕ ਜੋ ਜਨੁ ਪ੍ਰਭ ਭਾਇਆ ॥ ਗੁਣ ਨਿਧਾਨ ਪ੍ਰਭੁ ਤਿਨ ਹੀ ਪਾਇਆ ॥੪॥੧੦॥੧੫॥

Leave a Reply

Powered By Indic IME