ਬਿਲਾਵਲੁ ਮਹਲਾ ੫ ॥ ਕਾਹੂ ਸੰਗਿ ਨ ਚਾਲਹੀ ਮਾਇਆ ਜੰਜਾਲ ॥ ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲ ॥ ਰਹਾਉ ॥ਅਹੰਬੁਧਿ ਕਉ ਬਿਨਸਨਾ ਇਹ ਧੁਰ ਕੀ ਢਾਲ ॥ ਬਹੁ ਜੋਨੀ ਜਨਮਹਿ ਮਰਹਿ ਬਿਖਿਆ ਬਿਕਰਾਲ ॥੧॥ ਸਤਿ ਬਚਨ ਸਾਧੂ ਕਹਹਿ ਨਿਤ ਜਪਹਿ ਗੁਪਾਲ ॥ ਸਿਮਰਿ ਸਿਮਰਿ ਨਾਨਕ ਤਰੇ ਹਰਿ ਕੇ ਰੰਗ ਲਾਲ ॥੨॥੧੧॥੨੯॥

Leave a Reply

Powered By Indic IME