ਬਿਲਾਵਲੁ ਮਹਲਾ ੫ ॥ ਹਰਿ ਭਗਤਾ ਕਾ ਆਸਰਾ ਅਨ ਨਾਹੀ ਠਾਉ ॥ ਤਾਣੁ ਦੀਬਾਣੁ ਪਰਵਾਰ ਧਨੁ ਪ੍ਰਭ ਤੇਰਾ ਨਾਉ ॥੧॥ ਕਰਿ ਕਿਰਪਾ ਪ੍ਰਭਿ ਆਪਣੀ ਅਪਨੇ ਦਾਸ ਰਖਿ ਲੀਏ ॥ ਨਿੰਦਕ ਨਿੰਦਾ ਕਰਿ ਪਚੇ ਜਮਕਾਲਿ ਗ੍ਰਸੀਏ ॥੧॥ ਰਹਾਉ ॥ ਸੰਤਾ ਏਕੁ ਧਿਆਵਨਾ ਦੂਸਰ ਕੋ ਨਾਹਿ ॥ ਏਕਸੁ ਆਗੈ ਬੇਨਤੀ ਰਵਿਆ ਸ੍ਰਬ ਥਾਇ ॥੨॥ ਕਥਾ ਪੁਰਾਤਨ ਇਉ ਸੁਣੀ ਭਗਤਨ ਕੀ ਬਾਨੀ ॥ ਸਗਲ ਦੁਸਟ ਖੰਡ ਖੰਡ ਕੀਏ ਜਨ ਲੀਏ ਮਾਨੀ ॥੩॥ ਸਤਿ ਬਚਨ ਨਾਨਕੁ ਕਹੈ ਪਰਗਟ ਸਭ ਮਾਹਿ ॥ ਪ੍ਰਭ ਕੇ ਸੇਵਕ ਸਰਣਿ ਪ੍ਰਭ ਤਿਨ ਕਉ ਭਉ ਨਾਹਿ ॥੪॥੨੬॥੫੬॥

Leave a Reply

Powered By Indic IME