ਬਿਲਾਵਲੁ ਮਹਲਾ ੫ ॥ ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥ ਅਛਲ ਅਛੇਦ ਅਭੇਦ ਪ੍ਰਭ ਐਸੇ ਭਗਵਾਨ ॥੧॥ ਕਬ ਦੇਖਉ ਪ੍ਰਭੁ ਆਪਨਾ ਆਤਮ ਕੈ ਰੰਗਿ ॥ ਜਾਗਨ ਤੇ ਸੁਪਨਾ ਭਲਾ ਬਸੀਐ ਪ੍ਰਭ ਸੰਗਿ ॥੧॥ ਰਹਾਉ ॥ ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥ ਰੂਪੁ ਨ ਰੇਖ ਨ ਪੰਚ ਤਤ ਠਾਕੁਰ ਅਬਿਨਾਸ ॥੨॥ ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥ ਕਰਿ ਕਿਰਪਾ ਜਾ ਕਉ ਮਿਲੇ ਧਨਿ ਧਨਿ ਤੇ ਈਸੁਰ ॥੩॥ ਸੋ ਅੰਤਰਿ ਸੋ ਬਾਹਰੇ ਬਿਨਸੇ ਤਹ ਭਰਮਾ ॥ ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ ਪੂਰਨ ਕਰਮਾ ॥੪॥੩੧॥੬੧॥
Scroll