ਬਿਲਾਵਲੁ ਮਹਲਾ ੫ ॥ ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥ ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪ ॥੧॥ ਖਾਤ ਖਰਚਤ ਨਿਬਹਤ ਰਹੈ ਗੁਰ ਸਬਦੁ ਅਖੂਟ ॥ ਪੂਰਨ ਭਈ ਸਮਗਰੀ ਕਬਹੂ ਨਹੀ ਤੂਟ ॥੧॥ ਰਹਾਉ ॥ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥ ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥੨॥ ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥ ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥੩॥ ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥ ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ ॥੪॥੩੨॥੬੨॥

Leave a Reply

Powered By Indic IME