ਬਿਲਾਵਲੁ ਮਹਲਾ ੫ ॥ ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥ ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥੧॥ ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ ॥ ਰਾਮ ਰਾਜ ਰਾਮਦਾਸ ਪੁਰਿ ਕੀਨ੍ਹ੍ਹੇ ਗੁਰਦੇਵ ॥੧॥ ਰਹਾਉ ॥ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥ ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥੨॥੩॥੬੭॥

Leave a Reply

Powered By Indic IME