ਬਿਲਾਵਲੁ ਮਹਲਾ ੫ ॥ ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥ ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨ੍ਹ੍ਹੀ ਦਾਤਿ ॥੧॥ ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥ ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥ ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭॥

Leave a Reply

Powered By Indic IME