ਬਿਲਾਵਲੁ ਮਹਲਾ ੫ ॥ ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥ ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥ ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥੧॥ ਤੂ ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥ ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ ਚਰਨਾਰੈ ॥੨॥੨॥੮੨॥

Leave a Reply

Powered By Indic IME