ਬਿਲਾਵਲੁ ਮਹਲਾ ੫ ॥ ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥ ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ ॥੧॥ ਰਹਾਉ ॥ ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ ॥ ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਰਨ ॥੧॥ ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮ੍ਹ੍ਹ ਸਾਰਨ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ ॥੨॥੩॥੮੩॥
Scroll