ਬਿਲਾਵਲੁ ਮਹਲਾ ੫ ॥ ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥੧॥ ਰਹਾਉ ॥ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ ॥ ਆਠ ਪਹਰ ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ ਇਸੁ ਤਨ ਤੇ ਜਾਤ ॥੧॥ ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥ ਚਰਨ ਸਰਨ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥੨॥੪॥੮੪॥

Leave a Reply

Powered By Indic IME