ਬਿਲਾਵਲੁ ਮਹਲਾ ੫ ॥ ਤਾਪੁ ਲਾਹਿਆ ਗੁਰ ਸਿਰਜਨਹਾਰਿ ॥ ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ ॥ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥ ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥ ਦਾਸ ਕੀ ਲਾਜ ਰਖੈ ਮਿਹਰਵਾਨੁ ॥ ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥੨॥੬॥੮੬॥

Leave a Reply

Powered By Indic IME