ਬਿਲਾਵਲੁ ਮਹਲਾ ੫ ॥ ਹਰਿ ਹਰਿ ਨਾਮੁ ਅਪਾਰ ਅਮੋਲੀ ॥ ਪ੍ਰਾਨ ਪਿਆਰੋ ਮਨਹਿ ਅਧਾਰੋ ਚੀਤਿ ਚਿਤਵਉ ਜੈਸੇ ਪਾਨ ਤੰਬੋਲੀ ॥੧॥ ਰਹਾਉ ॥ਸਹਜਿ ਸਮਾਇਓ ਗੁਰਹਿ ਬਤਾਇਓ ਰੰਗਿ ਰੰਗੀ ਮੇਰੇ ਤਨ ਕੀ ਚੋਲੀ ॥ ਪ੍ਰਿਅ ਮੁਖਿ ਲਾਗੋ ਜਉ ਵਡਭਾਗੋ ਸੁਹਾਗੁ ਹਮਾਰੋ ਕਤਹੁ ਨ ਡੋਲੀ ॥੧॥ ਰੂਪ ਨ ਧੂਪ ਨ ਗੰਧ ਨ ਦੀਪਾ ਓਤਿ ਪੋਤਿ ਅੰਗ ਅੰਗ ਸੰਗਿ ਮਉਲੀ ॥ ਕਹੁ ਨਾਨਕ ਪ੍ਰਿਅ ਰਵੀ ਸੁਹਾਗਨਿ ਅਤਿ ਨੀਕੀ ਮੇਰੀ ਬਨੀ ਖਟੋਲੀ ॥੨॥੩॥੮੯॥
Scroll