ਬਿਲਾਵਲੁ ਮਹਲਾ ੫ ॥ ਮਨ ਤਨ ਰਸਨਾ ਹਰਿ ਚੀਨ੍ਹ੍ਹਾ ॥ ਭਏ ਅਨੰਦਾ ਮਿਟੇ ਅੰਦੇਸੇ ਸਰਬ ਸੂਖ ਮੋ ਕਉ ਗੁਰਿ ਦੀਨ੍ਹ੍ਹਾ ॥੧॥ ਰਹਾਉ ॥ ਇਆਨਪ ਤੇ ਸਭ ਭਈ ਸਿਆਨਪ ਪ੍ਰਭੁ ਮੇਰਾ ਦਾਨਾ ਬੀਨਾ ॥ ਹਾਥ ਦੇਇ ਰਾਖੈ ਅਪਨੇ ਕਉ ਕਾਹੂ ਨ ਕਰਤੇ ਕਛੁ ਖੀਨਾ ॥੧॥ ਬਲਿ ਜਾਵਉ ਦਰਸਨ ਸਾਧੂ ਕੈ ਜਿਹ ਪ੍ਰਸਾਦਿ ਹਰਿ ਨਾਮੁ ਲੀਨਾ ॥ ਕਹੁ ਨਾਨਕ ਠਾਕੁਰ ਭਾਰੋਸੈ ਕਹੂ ਨ ਮਾਨਿਓ ਮਨਿ ਛੀਨਾ ॥੨॥੧੧॥੯੭॥
Scroll