ਬਿਲਾਵਲੁ ਮਹਲਾ ੫ ॥ ਧੀਰਉ ਦੇਖਿ ਤੁਮ੍ਹ੍ਹਾਰੇ ਰੰਗਾ ॥ ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥੧॥ ਰਹਾਉ ॥ਖਿਨ ਮਹਿ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥੧॥ ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ ॥੨॥੧੫॥੧੦੧॥

Leave a Reply

Powered By Indic IME