ਬਿਲਾਵਲੁ ਮਹਲਾ ੫ ॥ ਅਚੁਤ ਪੂਜਾ ਜੋਗ ਗੋਪਾਲ ॥ ਮਨੁ ਤਨੁ ਅਰਪਿ ਰਖਉ ਹਰਿ ਆਗੈ ਸਰਬ ਜੀਆ ਕਾ ਹੈ ਪ੍ਰਤਿਪਾਲ ॥੧॥ ਰਹਾਉ ॥ ਸਰਨਿ ਸਮ੍ਰਥ ਅਕਥ ਸੁਖਦਾਤਾ ਕਿਰਪਾ ਸਿੰਧੁ ਬਡੋ ਦਇਆਲ ॥ ਕੰਠਿ ਲਾਇ ਰਾਖੈ ਅਪਨੇ ਕਉ ਤਿਸ ਨੋ ਲਗੈ ਨ ਤਾਤੀ ਬਾਲ ॥੧॥ ਦਾਮੋਦਰ ਦਇਆਲ ਸੁਆਮੀ ਸਰਬਸੁ ਸੰਤ ਜਨਾ ਧਨ ਮਾਲ ॥ ਨਾਨਕ ਜਾਚਿਕ ਦਰਸੁ ਪ੍ਰਭ ਮਾਗੈ ਸੰਤ ਜਨਾ ਕੀ ਮਿਲੈ ਰਵਾਲ ॥੨॥੧੬॥੧੦੨॥
Scroll