ਰਾਗੁ ਬਿਲਾਵਲੁ ਮਹਲਾ ੯ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੁਖ ਹਰਤਾ ਹਰਿ ਨਾਮੁ ਪਛਾਨੋ ॥ ਅਜਾਮਲੁ ਗਨਿਕਾ ਜਿਹ ਸਿਮਰਤ ਮੁਕਤ ਭਏ ਜੀਅ ਜਾਨੋ ॥੧॥ ਰਹਾਉ ॥ ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ ਜਬ ਹੀ ਰਾਮੁ ਬਖਾਨੋ ॥ ਨਾਰਦ ਕਹਤ ਸੁਨਤ ਧ੍ਰੂਅ ਬਾਰਿਕ ਭਜਨ ਮਾਹਿ ਲਪਟਾਨੋ ॥੧॥ ਅਚਲ ਅਮਰ ਨਿਰਭੈ ਪਦੁ ਪਾਇਓ ਜਗਤ ਜਾਹਿ ਹੈਰਾਨੋ ॥ ਨਾਨਕ ਕਹਤ ਭਗਤ ਰਛਕ ਹਰਿ ਨਿਕਟਿ ਤਾਹਿ ਤੁਮ ਮਾਨੋ ॥੨॥੧॥

Leave a Reply

Powered By Indic IME