HOME
Page
RAAG INDEX
page 841
ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੧॥
Leave a Reply
Cancel reply
You must be
logged in
to post a comment.
Scroll
Powered By
Indic IME