ਸਲੋਕ ਮਃ ੩ ॥ ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥ ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ ॥ ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ ॥ ਸਚੁ ਧਿਆਇ ਅਮਰਾ ਪਦੁ ਪਾਇਆ ਅਨਹਦ ਸਬਦ ਵਜਾਏ ॥ ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ ॥ ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਨ ਕਿਸੈ ਦੇ ਛਪਾਏ ॥੧॥
Scroll