ਪਉੜੀ ॥ ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥ ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨ੍ਹ੍ਹਿ ਓਨ੍ਹ੍ਹਾ ਅੰਦਰਿ ਹਿਰਦੈ ਭਾਈ ॥ ਨਿੰਦਕ ਦੁਸਟ ਵਡਿਆਈ ਵੇਖਿ ਨ ਸਕਨਿ ਓਨ੍ਹ੍ਹਾ ਪਰਾਇਆ ਭਲਾ ਨ ਸੁਖਾਈ ॥ ਕਿਆ ਹੋਵੈ ਕਿਸ ਹੀ ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ ॥ ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ ਮਰੈ ਲੋਕਾਈ ॥੪॥

Leave a Reply

Powered By Indic IME