ਮਃ ੩ ॥ ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥੨॥

Leave a Reply

Powered By Indic IME