ਸ੍ਰੀ ਸੈਣੁ ॥ ਧੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾ ਪਤੀ ॥੧॥ ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥ ਊਤਮੁ ਦੀਅਰਾ ਨਿਰਮਲ ਬਾਤੀ ॥ ਤੁਹੀ ਨਿਰੰਜਨੁ ਕਮਲਾ ਪਾਤੀ ॥੨॥ ਰਾਮਾ ਭਗਤਿ ਰਾਮਾਨੰਦੁ ਜਾਨੈ ॥ ਪੂਰਨ ਪਰਮਾਨੰਦੁ ਬਖਾਨੈ ॥੩॥ ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥ ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥

Leave a Reply

Powered By Indic IME