ਪੀਪਾ ॥ ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥ ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥ ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥ ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥ ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥ ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥
Scroll