ਪਉੜੀ ॥ ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ ਜੁਗ ਮਾਹਿ ॥ ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥ ਪਰਾਈ ਬਖੀਲੀ ਕਰਹਿ ਆਪਣੀ ਪਰਤੀਤਿ ਖੋਵਨਿ ਸਗਵਾ ਭੀ ਆਪੁ ਲਖਾਹਿ ॥ ਜਿਸੁ ਧਨ ਕਾਰਣਿ ਚੁਗਲੀ ਕਰਹਿ ਸੋ ਧਨੁ ਚੁਗਲੀ ਹਥਿ ਨ ਆਵੈ ਓਇ ਭਾਵੈ ਤਿਥੈ ਜਾਹਿ ॥ ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥੮॥
Scroll