HOME
Page
RAAG INDEX
page 853
ਸਲੋਕ ਮਃ ੩ ॥ ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥
Leave a Reply
Cancel reply
You must be
logged in
to post a comment.
Scroll
Powered By
Indic IME