ੴ ਸਤਿਗੁਰ ਪ੍ਰਸਾਦਿ ॥ ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥ ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥ ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥ ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥ ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥

Leave a Reply

Powered By Indic IME