ਗੋਂਡ ॥ ਨਰੂ ਮਰੈ ਨਰੁ ਕਾਮਿ ਨ ਆਵੈ ॥ ਪਸੂ ਮਰੈ ਦਸ ਕਾਜ ਸਵਾਰੈ ॥੧॥ ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥ ਮੈ ਕਿਆ ਜਾਨਉ ਬਾਬਾ ਰੇ ॥੧॥ ਰਹਾਉ ॥ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥ ਕੇਸ ਜਲੇ ਜੈਸੇ ਘਾਸ ਕਾ ਪੂਲਾ ॥੨॥ ਕਹੁ ਕਬੀਰ ਤਬ ਹੀ ਨਰੁ ਜਾਗੈ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ॥੩॥੨॥

Leave a Reply

Powered By Indic IME