ਗੋਂਡ ॥ ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ ॥ ਆਨਦ ਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗਗਨੁ ਨ ਜਾਇਲੇ ॥੧॥ ਮੋਹਿ ਬੈਰਾਗੁ ਭਇਓ ॥ ਇਹੁ ਜੀਉ ਆਇ ਕਹਾ ਗਇਓ ॥੧॥ ਰਹਾਉ ॥ਪੰਚ ਤਤੁ ਮਿਲਿ ਕਾਇਆ ਕੀਨ੍ਹ੍ਹੀ ਤਤੁ ਕਹਾ ਤੇ ਕੀਨੁ ਰੇ ॥ ਕਰਮ ਬਧ ਤੁਮ ਜੀਉ ਕਹਤ ਹੌ ਕਰਮਹਿ ਕਿਨਿ ਜੀਉ ਦੀਨੁ ਰੇ ॥੨॥ ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ ॥ ਕਹਿ ਕਬੀਰ ਰਾਮ ਨਾਮੁ ਨ ਛੋਡਉ ਸਹਜੇ ਹੋਇ ਸੁ ਹੋਇ ਰੇ ॥੩॥੩॥

Leave a Reply

Powered By Indic IME