ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥ ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥ ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ ॥ ਝੂਠਾ ਰੁਦਨੁ ਹੋਆ ਦਆਲੈ ਖਿਨ ਮਹਿ ਭਇਆ ਪਰਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥੪॥੧॥

Leave a Reply

Powered By Indic IME