ਗੋਂਡ ॥ ਜੇ ਓਹੁ ਅਠਸਠਿ ਤੀਰਥ ਨ੍ਹ੍ਹਾਵੈ ॥ ਜੇ ਓਹੁ ਦੁਆਦਸ ਸਿਲਾ ਪੂਜਾਵੈ ॥ ਜੇ ਓਹੁ ਕੂਪ ਤਟਾ ਦੇਵਾਵੈ ॥ ਕਰੈ ਨਿੰਦ ਸਭ ਬਿਰਥਾ ਜਾਵੈ ॥੧॥ ਸਾਧ ਕਾ ਨਿੰਦਕੁ ਕੈਸੇ ਤਰੈ ॥ ਸਰਪਰ ਜਾਨਹੁ ਨਰਕ ਹੀ ਪਰੈ ॥੧॥ ਰਹਾਉ ॥ ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥ ਅਰਪੈ ਨਾਰਿ ਸੀਗਾਰ ਸਮੇਤਿ ॥ ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥ ਕਰੈ ਨਿੰਦ ਕਵਨੈ ਨਹੀ ਗੁਨੈ ॥੨॥ ਜੇ ਓਹੁ ਅਨਿਕ ਪ੍ਰਸਾਦ ਕਰਾਵੈ ॥ ਭੂਮਿ ਦਾਨ ਸੋਭਾ ਮੰਡਪਿ ਪਾਵੈ ॥ ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥ ਕਰੈ ਨਿੰਦ ਬਹੁ ਜੋਨੀ ਹਾਂਢੈ ॥੩॥ ਨਿੰਦਾ ਕਹਾ ਕਰਹੁ ਸੰਸਾਰਾ ॥ ਨਿੰਦਕ ਕਾ ਪਰਗਟਿ ਪਾਹਾਰਾ ॥ ਨਿੰਦਕੁ ਸੋਧਿ ਸਾਧਿ ਬੀਚਾਰਿਆ ॥ ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥੪॥੨॥੧੧॥੭॥੨॥੪੯॥ ਜੋੜੁ ॥

Leave a Reply

Powered By Indic IME