ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਗਾਵਹੁ ਰਾਮ ਕੇ ਗੁਣ ਗੀਤ ॥ ਨਾਮੁ ਜਪਤ ਪਰਮ ਸੁਖੁ ਪਾਈਐ ਆਵਾ ਗਉਣੁ ਮਿਟੈ ਮੇਰੇ ਮੀਤ ॥੧॥ ਰਹਾਉ ॥ ਗੁਣ ਗਾਵਤ ਹੋਵਤ ਪਰਗਾਸੁ ॥ ਚਰਨ ਕਮਲ ਮਹਿ ਹੋਇ ਨਿਵਾਸੁ ॥੧॥ ਸੰਤਸੰਗਤਿ ਮਹਿ ਹੋਇ ਉਧਾਰੁ ॥ ਨਾਨਕ ਭਵਜਲੁ ਉਤਰਸਿ ਪਾਰਿ ॥੨॥੧॥੫੭॥

Leave a Reply

Powered By Indic IME