ਰਾਮਕਲੀ ਮਹਲਾ ੫ ॥ ਗੁਰੁ ਪੂਰਾ ਮੇਰਾ ਗੁਰੁ ਪੂਰਾ ॥ ਰਾਮ ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥੧॥ ਰਹਾਉ ॥ ਏਕੁ ਅਰਾਧਹੁ ਸਾਚਾ ਸੋਇ ॥ ਜਾ ਕੀ ਸਰਨਿ ਸਦਾ ਸੁਖੁ ਹੋਇ ॥੧॥ ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥ ਹਰਿ ਸਿਮਰਤ ਬਿਨਸੇ ਸਭ ਦੂਖ ॥੨॥ ਸਹਜਿ ਅਨੰਦ ਕਰਹੁ ਮੇਰੇ ਭਾਈ ॥ ਗੁਰਿ ਪੂਰੈ ਸਭ ਚਿੰਤ ਮਿਟਾਈ ॥੩॥ ਆਠ ਪਹਰ ਪ੍ਰਭ ਕਾ ਜਪੁ ਜਾਪਿ ॥ ਨਾਨਕ ਰਾਖਾ ਹੋਆ ਆਪਿ ॥੪॥੨॥੫੮॥

Leave a Reply

Powered By Indic IME