HOME
Page
RAAG INDEX
page 901
ਰਾਗੁ ਰਾਮਕਲੀ ਮਹਲਾ ੫ ਪੜਤਾਲ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਨਰਨਰਹ ਨਮਸਕਾਰੰ ॥ ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥੧॥ ਰਹਾਉ ॥ ਹਰਨ ਧਰਨ ਪੁਨ ਪੁਨਹ ਕਰਨ ॥ ਨਹ ਗਿਰਹ ਨਿਰੰਹਾਰੰ ॥੧॥ ਗੰਭੀਰ ਧੀਰ ਨਾਮ ਹੀਰ ਊਚ ਮੂਚ ਅਪਾਰੰ ॥ ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥੨॥੧॥੫੯॥
Leave a Reply
Cancel reply
You must be
logged in
to post a comment.
Scroll
Powered By
Indic IME