ਰਾਮਕਲੀ ਮਹਲਾ ੫ ॥ ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ ਕਨਿਕ ਕਾਮਿਨੀ ॥੧॥ ਰਹਾਉ ॥ ਭੰਡਾਰ ਦਰਬ ਅਰਬ ਖਰਬ ਪੇਖਿ ਲੀਲਾ ਮਨੁ ਸਧਾਰੈ ॥ ਨਹ ਸੰਗਿ ਗਾਮਨੀ ॥੧॥ ਸੁਤ ਕਲਤ੍ਰ ਭ੍ਰਾਤ ਮੀਤ ਉਰਝਿ ਪਰਿਓ ਭਰਮਿ ਮੋਹਿਓ ਇਹ ਬਿਰਖ ਛਾਮਨੀ ॥ ਚਰਨ ਕਮਲ ਸਰਨ ਨਾਨਕ ਸੁਖੁ ਸੰਤ ਭਾਵਨੀ ॥੨॥੨॥੬੦॥

Leave a Reply

Powered By Indic IME