ਰਾਮਕਲੀ ਮਹਲਾ ੯ ॥ ਪ੍ਰਾਨੀ ਨਾਰਾਇਨ ਸੁਧਿ ਲੇਹਿ ॥ ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥ ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥ ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥੧॥ ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ ॥ ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥੨॥ ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥ ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥੩॥੩॥੮੧॥
Scroll