ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਓਅੰਕਾਰਿ ਬ੍ਰਹਮਾ ਉਤਪਤਿ ॥ ਓਅੰਕਾਰੁ ਕੀਆ ਜਿਨਿ ਚਿਤਿ ॥ ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰਿ ਬੇਦ ਨਿਰਮਏ ॥ ਓਅੰਕਾਰਿ ਸਬਦਿ ਉਧਰੇ ॥ ਓਅੰਕਾਰਿ ਗੁਰਮੁਖਿ ਤਰੇ ॥ ਓਨਮ ਅਖਰ ਸੁਣਹੁ ਬੀਚਾਰੁ ॥ ਓਨਮ ਅਖਰੁ ਤ੍ਰਿਭਵਣ ਸਾਰੁ ॥੧॥

Leave a Reply

Powered By Indic IME