ਪਉੜੀ ॥ ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ ॥ ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥ ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥ ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥ ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥ ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ ॥

Leave a Reply

Powered By Indic IME