ਪਉੜੀ ॥ ਰਾਤਿ ਦਿਨਸੁ ਉਪਾਇਅਨੁ ਸੰਸਾਰ ਕੀ ਵਰਤਣਿ ॥ ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ ॥ ਹੁਕਮੇ ਹੀ ਸਭ ਸਾਜੀਅਨੁ ਰਵਿਆ ਸਭ ਵਣਿ ਤ੍ਰਿਣਿ ॥ ਸਭੁ ਕਿਛੁ ਆਪੇ ਆਪਿ ਹੈ ਗੁਰਮੁਖਿ ਸਦਾ ਹਰਿ ਭਣਿ ॥ ਸਬਦੇ ਹੀ ਸੋਝੀ ਪਈ ਸਚੈ ਆਪਿ ਬੁਝਾਈ ॥੫॥

Leave a Reply

Powered By Indic IME