HOME
Page
RAAG INDEX
page 949
ਮਃ ੩ ॥ ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ ॥ ਉਦਰੈ ਕਾਰਣਿ ਆਪਣੇ ਬਹਲੇ ਭੇਖ ਕਰੇਨਿ ॥ ਅਭਿਆਗਤ ਸੇਈ ਨਾਨਕਾ ਜਿ ਆਤਮ ਗਉਣੁ ਕਰੇਨਿ ॥ ਭਾਲਿ ਲਹਨਿ ਸਹੁ ਆਪਣਾ ਨਿਜ ਘਰਿ ਰਹਣੁ ਕਰੇਨਿ ॥੨॥
Leave a Reply
Cancel reply
You must be
logged in
to post a comment.
Scroll
Powered By
Indic IME