ਪਉੜੀ ॥ ਅੰਬਰੁ ਧਰਤਿ ਵਿਛੋੜਿਅਨੁ ਵਿਚਿ ਸਚਾ ਅਸਰਾਉ ॥ ਘਰੁ ਦਰੁ ਸਭੋ ਸਚੁ ਹੈ ਜਿਸੁ ਵਿਚਿ ਸਚਾ ਨਾਉ ॥ ਸਭੁ ਸਚਾ ਹੁਕਮੁ ਵਰਤਦਾ ਗੁਰਮੁਖਿ ਸਚਿ ਸਮਾਉ ॥ ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ ॥ ਸਭੁ ਸਚੋ ਸਚੁ ਵਰਤਦਾ ਗੁਰਮੁਖਿ ਅਲਖੁ ਲਖਾਈ ॥੬॥

Leave a Reply

Powered By Indic IME