ਸਲੋਕ ਮਃ ੩ ॥ ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥ ਨਾਨਕ ਹੁਕਮੈ ਜੋ ਬੁਝੈ ਸੋ ਫਲੁ ਪਾਏ ਸਚੁ ॥ ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥ ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ ਨਿਕਚੁ ॥੧॥

Leave a Reply

Powered By Indic IME