HOME
Page
RAAG INDEX
page 952
ਪਉੜੀ ॥ ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ ॥ ਅੰਦਰਿ ਲਾਲ ਜਵੇਹਰੀ ਗੁਰਮੁਖਿ ਹਰਿ ਨਾਮੁ ਪੜੁ ॥ ਹਰਿ ਕਾ ਮੰਦਰੁ ਸਰੀਰੁ ਅਤਿ ਸੋਹਣਾ ਹਰਿ ਹਰਿ ਨਾਮੁ ਦਿੜੁ ॥ ਮਨਮੁਖ ਆਪਿ ਖੁਆਇਅਨੁ ਮਾਇਆ ਮੋਹ ਨਿਤ ਕੜੁ ॥ ਸਭਨਾ ਸਾਹਿਬੁ ਏਕੁ ਹੈ ਪੂਰੈ ਭਾਗਿ ਪਾਇਆ ਜਾਈ ॥੧੧॥
Leave a Reply
Cancel reply
You must be
logged in
to post a comment.
Scroll
Powered By
Indic IME