ਸਲੋਕ ਮਃ ੩ ॥ ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ ॥ ਮੂਰਖ ਕੇ ਕਿਆ ਲਖਣ ਹੈ ਕਿਆ ਮੂਰਖ ਕਾ ਕਰਣਾ ॥ ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ ॥ ਏਤੁ ਕਮਾਣੈ ਸਦਾ ਦੁਖੁ ਦੁਖ ਹੀ ਮਹਿ ਰਹਣਾ ॥ ਅਤਿ ਪਿਆਰਾ ਪਵੈ ਖੂਹਿ ਕਿਹੁ ਸੰਜਮੁ ਕਰਣਾ ॥ ਗੁਰਮੁਖਿ ਹੋਇ ਸੁ ਕਰੇ ਵੀਚਾਰੁ ਓਸੁ ਅਲਿਪਤੋ ਰਹਣਾ ॥ ਹਰਿ ਨਾਮੁ ਜਪੈ ਆਪਿ ਉਧਰੈ ਓਸੁ ਪਿਛੈ ਡੁਬਦੇ ਭੀ ਤਰਣਾ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਜੋ ਦੇਇ ਸੁ ਸਹਣਾ ॥੧॥

Leave a Reply

Powered By Indic IME