ਪਉੜੀ ॥ ਹਰਿ ਕਾ ਸਭੁ ਸਰੀਰੁ ਹੈ ਹਰਿ ਰਵਿ ਰਹਿਆ ਸਭੁ ਆਪੈ ॥ ਹਰਿ ਕੀ ਕੀਮਤਿ ਨਾ ਪਵੈ ਕਿਛੁ ਕਹਣੁ ਨ ਜਾਪੈ ॥ ਗੁਰ ਪਰਸਾਦੀ ਸਾਲਾਹੀਐ ਹਰਿ ਭਗਤੀ ਰਾਪੈ ॥ ਸਭੁ ਮਨੁ ਤਨੁ ਹਰਿਆ ਹੋਇਆ ਅਹੰਕਾਰੁ ਗਵਾਪੈ ॥ ਸਭੁ ਕਿਛੁ ਹਰਿ ਕਾ ਖੇਲੁ ਹੈ ਗੁਰਮੁਖਿ ਕਿਸੈ ਬੁਝਾਈ ॥੧੩॥

Leave a Reply

Powered By Indic IME