ਪਉੜੀ ॥ ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ ॥ ਸਭ ਮਹਿ ਗੁਪਤੁ ਵਰਤਦਾ ਗੁਰਮੁਖਿ ਪ੍ਰਗਟਾਇਆ ॥ ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ॥ ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ ॥ ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ ॥੧੪॥

Leave a Reply

Powered By Indic IME